Font size
Worksheetsਸੋ ਦਰੁ ਰਹਿਰਾਸ 2
Total questions: 15
Worksheet time: 8mins
ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ. What does it mean by singing the praises
ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ According to Hindu mythology ਬ੍ਰਹਮਾ performs which action?
Creation
Destruction
ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ According to Hindu mythology ਈਸਰੁ performs which action?
Creation
Destruction
ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
ਸੇਈ ਤੁਧਨੋ ਗਾਵਨਿ, ਜੋ ਤੁਧੁ ਭਾਵਨਿ, ਰਤੇ ਤੇਰੇ ਭਗਤ ਰਸਾਲੇ ॥
ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ, ਰਤੇ ਤੇਰੇ ਭਗਤ ਰਸਾਲੇ ॥
ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ, ਰਤੇ ਤੇਰੇ, ਭਗਤ ਰਸਾਲੇ ॥
ਸੇਈ ਤੁਧਨੋ ਗਾਵਨਿ, ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ what is ਸਚੁ
Ultimate truth.
Truth
Pure
Big, huge
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
ਉਹ ਇਸ ਵੇਲੇ ਭੀ ਮੌਜੂਦ ਹੈ
ਨਾਨਕ ਇਹ ਵਿਚਾਰ ਕਰਨ-ਜੋਗਾ ਨਹੀਂ ਹੈ
ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।
ਤੇ ਸਦਾ ਕਾਇਮ ਰਹਿਣ ਵਾਲਾ ਹੈ ।
ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
ਜੋ ਤਿਸੁ ਭਾਵੈ ਸੋਈ ਕਰਸੀ ਫਿਰਿ, ਹੁਕਮੁ ਨ ਕਰਣਾ ਜਾਈ ॥
ਜੋ ਤਿਸੁ ਭਾਵੈ, ਸੋਈ ਕਰਸੀ, ਫਿਰਿ ਹੁਕਮੁ ਨ ਕਰਣਾ ਜਾਈ ॥
ਜੋ ਤਿਸੁ ਭਾਵੈ ਸੋਈ ਕਰਸੀ, ਫਿਰਿ ਹੁਕਮੁ ਨ ਕਰਣਾ ਜਾਈ ॥
ਜੋ ਤਿਸੁ ਭਾਵੈ, ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ what is ਸੂਰਾ
Yogi
Princes
Warrior
ਬੰਦੇ
ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ What is ਬ੍ਰਹਮੰਡ
World
Creation power
Whole universe
Destruction power
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਜਿਸ ਪ੍ਰਭੂ ਨੇ ਕਈ ਰੰਗਾਂ ਕਿਸਮਾਂ ਤੇ ਜਿਨਸਾਂ ਦੀ ਮਾਇਆ ਰਚ ਦਿੱਤੀ ਹੈ, ਉਹ, ਜਿਵੇਂ ਉਸ ਦੀ ਰਜ਼ਾ ਹੈ,
ਜਿਸ (ਪ੍ਰਭੂ) ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਸ ਵੇਲੇ ਭੀ ਮੌਜੂਦ ਹੈ, ਤੇ ਸਦਾ ਕਾਇਮ ਰਹਿਣ ਵਾਲਾ ਹੈ ।
ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ । ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।
ਸੁਣਿ ਵਡਾ ਆਖੈ ਸਭੁ ਕੋਇ ॥
ਤੇਰੀ ਵਡਿਆਈ ਆਖਣ ਵਾਲੇ (ਆਪਾ ਭੁੱਲ ਕੇ) ਤੇਰੇ ਵਿਚ (ਹੀ) ਲੀਨ ਹੋ ਜਾਂਦੇ ਹਨ
ਕੋਈ ਭੀ ਜੀਵ ਨਹੀਂ ਜਾਣਦਾ ਕਿ ਤੇਰਾ ਕਿਤਨਾ ਵੱਡਾ ਵਿਸਥਾਰ ਹੈ
ਤੇਰੇ ਬਰਾਬਰ ਦੀ ਕੋਈ ਹਸਤੀ ਲੱਭਣ ਦੀ ਕੋਸ਼ਿਸ਼ ਕੀਤੀ,
ਹਰੇਕ ਜੀਵ (ਹੋਰਨਾਂ ਪਾਸੋਂ ਸਿਰਫ਼) ਸੁਣ ਕੇ (ਹੀ) ਆਖ ਦੇਂਦਾ ਹੈ ਕਿ (ਹੇ ਪ੍ਰਭੂ !) ਤੂੰ ਵੱਡਾ ਹੈਂ ।
ਕੇਵਡੁ ਵਡਾ ਡੀਠਾ ਹੋਇ ॥ What is ਡੀਠਾ mean
To hear
To see
To feel
To touch
ਕੇਵਡੁ ਵਡਾ ਡੀਠਾ ਹੋਇ ॥
ਤੇਰੀ ਵਡਿਆਈ ਆਖਣ ਵਾਲੇ (ਆਪਾ ਭੁੱਲ ਕੇ) ਤੇਰੇ ਵਿਚ (ਹੀ) ਲੀਨ ਹੋ ਜਾਂਦੇ ਹਨ
ਤੇਰਾ ਦਰਸਨ ਕੀਤਿਆਂ ਹੀ ਦੱਸਿਆ ਜਾ ਸਕਦਾ ਹੈ ਕਿ ਤੂੰ ਬਹੁਤ ਬੇਅੰਤ ਹੈਂ
ਕੋਈ ਭੀ ਜੀਵ ਨਹੀਂ ਜਾਣਦਾ ਕਿ ਤੇਰਾ ਕਿਤਨਾ ਵੱਡਾ ਵਿਸਥਾਰ ਹੈ
ਤੇਰੇ ਬਰਾਬਰ ਦੀ ਕੋਈ ਹਸਤੀ ਲੱਭਣ ਦੀ ਕੋਸ਼ਿਸ਼ ਕੀਤੀ,
ਕੀਮਤਿ ਪਾਇ ਨ ਕਹਿਆ ਜਾਇ ॥
The one who understand you can't explain
It is not possible to estimate your value
You worth can't be explained
You are limitless
ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
ਤੇਰੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ
ਹਰੇਕ ਜੀਵ (ਹੋਰਨਾਂ ਪਾਸੋਂ ਸਿਰਫ਼) ਸੁਣ ਕੇ (ਹੀ) ਆਖ ਦੇਂਦਾ ਹੈ
ਤੇਰੀ ਵਡਿਆਈ ਆਖਣ ਵਾਲੇ (ਆਪਾ ਭੁੱਲ ਕੇ) ਤੇਰੇ ਵਿਚ (ਹੀ) ਲੀਨ ਹੋ ਜਾਂਦੇ ਹਨ
