wayground logo

Free Printable Worksheets

Font size

S
M
L
XL
Worksheets

ਸੁਖਮਨੀ ਸਾਹਿਬ vocab 6

Total questions: 18

Worksheet time: 11mins

Name
Class
Date
1.

ਸਲੋਕੁ ॥

ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ

ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥੧॥

a)

Never ending; Ego

b)

Vanishes; ego

c)

ਨਾਸ/ਖਤਮ ਹੋ ਜਾਏ; ego

d)

Start; Cloud

2.

ਸਲੋਕੁ ॥

ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥

ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥੧॥

a)

ਸਰਨ+ਆਗਤ, ਸਰਨ ਆਇਆ ਹੋਇਆ

b)

Not in the sharan of Guru

c)

Manmukh, one who has gone out of Guru's shelter.

d)

refugees

3.

ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥ ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥

ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥ ਤਿਸ ਕਉ ਸਿਮਰਤ ਪਰਮ ਗਤਿ ਪਾਵਹਿ ॥

ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥ ਤਿਸਹਿ ਧਿਆਇ ਸਦਾ ਮਨ ਅੰਦਰਿ ॥

a)

Many; fragrance; home

b)

36; bad smell; temple

c)

36; fragrance; temple

d)

63; temple; slow

4.

ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥ ਆਠ ਪਹਰ ਸਿਮਰਹੁ ਤਿਸੁ ਰਸਨਾ ॥

ਜਿਹ ਪ੍ਰਸਾਦਿ ਰੰਗ ਰਸ ਭੋਗ ॥ ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥

a)

Home; day and night; ਧਿਆਨ ਵਿਚ ਲਿਆਉਣਾ

b)

Jungle; 1/4 of a day; ਧਿਆਨ ਵਿਚ ਲਿਆਉਣਾ

c)

Home; 1/8 of a day; coming

d)

Home; 1/8 of a day; ਧਿਆਨ ਵਿਚ ਲਿਆਉਣਾ

5.

ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥ ਤਿਸਹਿ ਤਿਆਗਿ ਕਤ ਅਵਰ ਲੁਭਾਵਹਿ

ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥ ਮਨ ਆਠ ਪਹਰ ਤਾ ਕਾ ਜਸੁ ਗਾਵੀਜੈ ॥

ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥ ਮੁਖਿ ਤਾ ਕੋ ਜਸੁ ਰਸਨ ਬਖਾਨੈ

a)

Sky; trying to attract attention; nice bed; constantly talk about

b)

Explain; nice bed, good cloths; attracting attention

c)

ਪਟ+ਅੰਬਰ (ਰੇਸ਼ਮੀ ਵਸਤਰ) silk fabric (cloths); trying to attract attention; nice bed; constantly talk about

6.

ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥ ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ

ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥

a)

Waheguru; sail across; honor

b)

Waheguru ji; court; honor

c)

Only one god; sail across; servant

d)

Sail across; walkway; dishonor

7.

ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥ ਲਿਵ ਲਾਵਹੁ ਤਿਸੁ ਰਾਮ ਸਨੇਹੀ ॥

ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥ ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥

ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥ ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥

a)

Protection; Disease; the act of falling at the protection.

b)

Disease less; the act of falling at the protection; protection;

c)

Disease less; protection; the act of falling at the protection.

d)

Protection; the act of falling at the protection; Disease less

8.

ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥ ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥

ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ ॥ ਨਾਨਕ ਤਾ ਕੀ ਭਗਤਿ ਕਰੇਹ ॥੩॥

a)

Priceless; reach; breath

b)

Reach; breath; rare/priceless

c)

Breath; reach; rare

d)

Harm; breath; rare/priceless

9.

ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥ ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥ ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥ ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ

ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥ ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥

a)

Elephant; jewelry;laziness; always remember

b)

Laziness; elephant;jewelry; forget

c)

Jewelry; laziness; elephant; forget

d)

With whose grace you have all the amenities of life, please keep him/her in your heart as well.

10.

ਜਿਨਿ ਤੇਰੀ ਮਨ ਬਨਤ ਬਨਾਈ ॥ ਊਠਤ ਬੈਠਤ ਸਦ ਤਿਸਹਿ ਧਿਆਈ ॥

ਤਿਸਹਿ ਧਿਆਇ ਜੋ ਏਕ ਅਲਖੈ ॥ ਈਹਾ ਊਹਾ ਨਾਨਕ ਤੇਰੀ ਰਖੈ ॥੪॥

a)

Creation; unapprehensible; save

b)

Made; unknowable; ਰਖਿਆ ਕਰ ਲਵੇ

c)

ਰਖਿਆ ਕਰ ਲਵੇ; unapprehensible; save

d)

Made; ਰਖਿਆ ਕਰ ਲਵੇ; unknowable

11.

ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥ ਮਨ ਆਠ ਪਹਰ ਕਰਿ ਤਿਸ ਕਾ ਧਿਆਨ ॥

ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥ ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥

ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥ ਸੋ ਪ੍ਰਭੁ ਸਿਮਰਹੁ ਸਦਾ ਅਨੂਪੁ

a)

Taking money from others; ugly; without virtues

b)

Donation; ਵਿਹਾਰ ਕਰਨ ਵਾਲਾ/ਕਰਮ ਕਰਨ ਵਾਲਾ; beyond praise

c)

Punishment; doing work for others; Not with good virtues

d)

Charity work; routine daily life chores; ਬਹੁਤ ਸੁੰਦਰ

12.

ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥ ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥

ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥ ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥੫॥

a)

High; bad name

b)

Tiny; praises

c)

High; praises

d)

Tiny; this way

13.

ਜਿਹ ਪ੍ਰਸਾਦਿ ਸੁਨਹਿ ਕਰਨ ਨਾਦ ॥ ਜਿਹ ਪ੍ਰਸਾਦਿ ਪੇਖਹਿ ਬਿਸਮਾਦ

ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥ ਜਿਹ ਪ੍ਰਸਾਦਿ ਸੁਖਿ ਸਹਜੇ ਬਸਨਾ ॥

ਜਿਹ ਪ੍ਰਸਾਦਿ ਹਸਤ ਕਰ ਚਲਹਿ ॥ ਜਿਹ ਪ੍ਰਸਾਦਿ ਸੰਪੂਰਨ ਫਲਹਿ

a)

Ears; wonderful; tongue; hands, fruition

b)

Eyes; wonderful; hand; tongue; ears

c)

Ears, Astonishment; tongue; hands, fruition

d)

Feet; tongue; ears; fruition; hand

14.

ਜਿਹ ਪ੍ਰਸਾਦਿ ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥

ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥ ਗੁਰ ਪ੍ਰਸਾਦਿ ਨਾਨਕ ਮਨਿ ਜਾਗਹੁ ॥੬॥

a)

State; leaving; be alert

b)

Going; taking; awake

c)

State; leaving; sleep

d)

Status; leaving; be alert

15.

ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥ ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥

ਜਿਹ ਪ੍ਰਸਾਦਿ ਤੇਰਾ ਪਰਤਾਪੁ ॥ ਰੇ ਮਨ ਮੂੜ ਤੂ ਤਾ ਕਉ ਜਾਪੁ ॥

ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥ ਤਿਸਹਿ ਜਾਨੁ ਮਨ ਸਦਾ ਹਜੂਰੇ

a)

Foolish; good name; foolish person; affairs; near

b)

Work; essence; foolish; near; affairs

c)

Essence; good name; foolish; affairs; always near you.

d)

Good name; essence; foolish; work; appear

16.

ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥ ਰੇ ਮਨ ਮੇਰੇ ਤੂੰ ਤਾ ਸਿਉ ਰਾਚੁ

ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥ ਨਾਨਕ ਜਾਪੁ ਜਪੈ ਜਪੁ ਸੋਇ ॥੭॥

a)

Truth; attach; accomplishment

b)

Waheguru; attach; accomplishment;

c)

False; stay with; going

d)

Truth/Waheguru; accomplishment; going

17.

ਆਪਿ ਜਪਾਏ ਜਪੈ ਸੋ ਨਾਉ ॥ ਆਪਿ ਗਾਵਾਏ ਸੁ ਹਰਿ ਗੁਨ ਗਾਉ ॥

ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥ ਪ੍ਰਭੂ ਦਇਆ ਤੇ ਕਮਲ ਬਿਗਾਸੁ

ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥ ਪ੍ਰਭ ਦਇਆ ਤੇ ਮਤਿ ਊਤਮ ਹੋਇ ॥

a)

happiness; top most; blooms

b)

Realized; blooms; pure

c)

Enlightened; happiness; top most

d)

Known; blooms; top most

18.

ਸਰਬ ਨਿਧਾਨ ਪ੍ਰਭ ਤੇਰੀ ਮਇਆ ॥ ਆਪਹੁ ਕਛੂ ਨ ਕਿਨਹੂ ਲਇਆ ॥

ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥ ਨਾਨਕ ਇਨ ਕੈ ਕਛੂ ਨ ਹਾਥ ॥੮॥੬॥

a)

master; no one; mercy

b)

Mercy; no one; master

c)

No one; master; mercy

d)

Master; mercy; no one